
Blessed Day
Har Jiu Kripa Kare | Gurbani Kirtan
ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁਧਿਆਈਐ ਜੀਉ ॥੧॥ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀਅਨਦਿਨੁ ਸਮ੍ਹ੍ਹਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ॥੪॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥ Core Theme This composition by Guru Ram Das Ji ( Dhanasari Chhant, Fourth Mehl ) emphasizes that spiritual enlightenment, true devotion, and liberation from worldly attachment are achieved through Divine Grace ( Kripa ) and the guidance of the True Guru ( Satguru ). Key Takeaways Divine Grace as the Foundation: Remembering the Divine Name ( Naam ) is not an act of mere personal will; it is enabled entirely through God's grace. Role of the True Guru: Meeting the Guru instills everlasting love for the Divine, imparts spiritual wisdom ( Bibek Budh ), and quenches worldly desires through the nectar of Naam . Eradication of Ego: Praising God leads to spiritual joy ( Vigas ) and helps one eliminate pride, ego ( Haumai ), and attachment to Maya (material illusion). Consequences of Material Attachment ( Manmukh ): Those bound by duality ( Dujai Bhai ) and self-will suffer under the grip of ego and emotional attachment to wealth and family, which cannot accompany them after death. Submission to Divine Will: True peace is attained by living in alignment with God’s Command ( Hukam ), freeing oneself from the cycles of pleasure and pain. Would you like a deeper analysis of any specific stanza or a detailed breakdown of the Gurmukhi terms used in this hymn?


